*ਅਕਾਲੀ ਦਲ ਦਾ ਵੱਡਾ ਸਿਆਸੀ ਦਾਅ, ਬਸਪਾ ਨਾਲ ਗੱਠਜੋੜ ਦਾ ਐਲਾਨ ਕੱਲ੍ਹ*

0
149

ਚੰਡੀਗੜ੍ਹ  11,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਸ੍ਰੋਮਣੀ ਅਕਾਲੀ ਦਲ ਨੇ ਵੱਡਾ ਸਿਆਲੀ ਦਾ ਖੇਡਿਆ ਹੈ।ਖੇਤੀ ਕਾਨੂੰਨਾਂ ਦੇ ਮੁੱਦੇ ਦੇ ਭਾਜਪਾ ਨਾਲ ਗੱਠਜੋੜ ਟੁੱਟਣ ਮਗਰੋਂ ਅਕਾਲੀ ਦਲ ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕਰੇਗੀ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇਸ ਦਾ ਐਲਾਨ ਕਰਨਗੇ।

ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨੋਂ ਪਾਰਟੀਆਂ ਇਕੱਠੇ ਲੜੀਆਂ ਸੀ।BSP ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ।ਪੰਜਾਬ ਦਾ 30 ਫਿਸਦ ਵੋਟ ਦਲਿਤ ਵੋਟ ਹੈ।ਇਸ ਲਈ ਦਲਿਤ ਵੋਟ ਬੈਂਕ ਨੂੰ ਵੇਖਦੇ ਹੋਏ ਅਕਾਲੀ ਦਲ ਨੇ ਇਹ ਵੱਡਾ ਦਆ ਖੇਡਿਆ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਇਹ ਵੀ ਐਲਾਨ ਕਰ ਚੁੱਕੀ ਹੈ ਕਿ ਜੇ 2022 ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਤਾਂ ਦਲਿਤ ਉੱਪ ਮੁੱਖ ਮੰਤਰੀ ਹੋਏਗਾ।

NO COMMENTS