ਅਕਾਲੀ ਦਲ ਦਾ ਸੰਸਦ ‘ਚ ਵੱਡਾ ਬਿਆਨ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇਵੇਗੀ ਅਸਤੀਫਾ

0
54

ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇਵੇਗੀ।ਇਹ ਗੱਲ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਕਹੀ ਹੈ।ਅਕਾਲੀ ਦਲ ਅਤੇ ਭਾਜਪਾ ਦੇ ਵਿਚਾਲੇ ਦਰਾਰ ਪੈ ਗਈ ਹੈ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਖੇਤੀਬਾੜੀ ਆਰਡੀਨੈਂਸ ਬਿੱਲ ਬਣ ਪਾਸ ਹੁੰਦਾ ਹੈ ਤਾਂ ਅਕਾਲੀ ਦਲ ਵਿਰੋਧ ‘ਚ ਹਰਸਿਮਰਤ ਬਾਦਲ ਦਾ ਅਸਤੀਫਾ ਦੇਵੇਗੀ।

NO COMMENTS