ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਕੈਪਟਨ ਵੱਲੋਂ ਵੱਡਾ ਐਲਾਨ

0
93

ਚੰਡੀਗੜ੍ਹ 22, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੁਣ ਤਕ 76 ਕਿਸਾਨਾਂ ਦੇ ਮਾਰੇ ਜਾਣ ਦੀ ਲਿਸਟ ਬਣੀ ਹੈ।

ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਕਿ ਸ਼ਹੀਦ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ।

LEAVE A REPLY

Please enter your comment!
Please enter your name here