*ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦੋਵੇਂ ਹਾਰੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ 6713 ਵੋਟਾਂ ਦੇ ਫਰਕ ਨਾਲ ਜਿੱਤ ਗਈ*

0
38

Punjab Elections Result: ਪੰਜਾਬ ਦੀ ਸਭ ਤੋਂ ਚਰਚਿਤ ਸੀਟ ਅੰਮ੍ਰਿਤਸਰ ਪੂਰਬੀ ਤੋਂ ਹੈਰਾਨ ਕਰਨ ਵਾਲਾ ਨਤੀਜਾ ਆਇਆ ਹੈ। ਇਸ ਸੀਟ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਤੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ 6613 ਵੋਟਾਂ ਦੇ ਫਰਕ ਨਾਲ ਜਿੱਤ ਗਈ ਹੈ।

ਜੀਵਨਜੋਤ 39520 ਵੋਟਾਂ ਮਿਲੀਆਂ ਹਨ। ਨਵਜੋਤ ਸਿੱਧੂ ਨੂੰ 32807 ਵੋਟਾਂ ਤੇ ਬਿਕਰਮ ਮਜੀਠੀਆ ਨੂੰ 25112 ਵੋਟਾਂ ਮਿਲੀਆਂ ਹਨ। ਬੀਜੇਪੀ ਨੂੰ 7255 ਵੋਟਾਂ ਮਿਲੀਆਂ ਹਨ।

LEAVE A REPLY

Please enter your comment!
Please enter your name here