
19,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਕਿਸੇ ਹੋਰ ਥਾਂ ਤਬਦੀਲ ਕਰਨ ਲਈ ਮੁੱਖ ਮੰਤਰੀ ਨੂੰ ਪ੍ਰਸਤਾਵ ਭੇਜਿਆ
ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਿਛਲੀ ਸਰਕਾਰ ਦੇ ਇਸ ਫੈਸਲੇ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਨੁਸਾਰ ਅਸੀਂ ਮੈਡੀਕਲ ਕਾਲਜ ਨੂੰ ਇਸ ਥਾਂ ਤੋਂ ਕਿਸੇ ਹੋਰ ਥਾਂ ਤਬਦੀਲ ਕਰਨ ਲਈ ਮੁੱਖ ਮੰਤਰੀ ਨੂੰ ਪ੍ਰਸਤਾਵ ਭੇਜਿਆ ਹੈ। ਇਹ ਬਾਰੇ ਜੋ ਵੀ ਫੈਸਲਾ ਹੋਏਗਾ, ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।
