ਚੰਡੀਗੜ੍ਹ 26,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ 15 ਹੋਰ ਉਮੀਦਵਾਰਾਂ ਦਾ ਨਾਂਅ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਹੁਣ ਤੱਕ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ।