*ਆਮ ਆਦਮੀ ਪਾਰਟੀ ਪੰਜਾਬ ਨੇ ਐਲਾਨੇ 28 ਬੁਲਾਰੇ, ਵੇਖੋ ਪੂਰੀ ਲਿਸਟ*

0
162


ਚੰਡੀਗੜ੍ਹ 20,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ ਪੰਜਾਬ ਨੇ 28 ਬੁਲਾਰੇ ਨਿਯੁਕਤ ਕੀਤੇ ਹਨ। ਪੰਜਾਬ ਦੇ ਇੰਚਾਰਜ ਜਰਨਾਲ ਸਿੰਘ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਸੂਚੀ ਮੁਤਾਬਕ ਮਾਲਵਿੰਦਰ ਸਿੰਘ ਕੰਗ ਮੁੱਖ ਬੁਲਾਰੇ ਹੋਣਗੇ। ਵੇਖੋ ਪੂਰੀ ਲਿਸਟ

NO COMMENTS