*ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ*

0
38

 22,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਨੀ ਸੈਕਟਰੀਏਟ ਅੱਗੇ ਧਰਨਾ ਦੇ ਰਹੀਆਂ ਆਸ਼ਾ ਫੈਕਲਿਟੀ ਵਰਕਰਾਂ ਨੇ ਅੱਜ ਬਠਿੰਡਾ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਤੱਕ ਰੋਸ ਮਾਰਚ ਕੀਤਾ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਪੁਲਿਸ ਨੇ ਵਰਕਰਾਂ ਨੂੰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਰੋਕਣਾ ਚਾਹਿਆ ਤਾਂ ਪੁਲਿਸ ਨਾਲ ਇਨ੍ਹਾਂ ਵਰਕਰਾਂ ਦੀ ਧੱਕਾ ਮੁੱਕੀ ਹੋਈ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਯੂਨੀਅਨ ਆਗੂ ਨੇ ਕਿਹਾ ਕਿ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਨ ਪਰ ਸਾਡੀ ਕੋਈ ਸੁਣਵਾਈ ਨਾ ਹੋਣ ਕਰਕੇ ਅਸੀਂ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਹੈ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਗਈ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਇਸ ਲਈ ਜ਼ਿੰਮੇਵਾਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਬਠਿੰਡਾ ਦਾ ਡਿਪਟੀ ਕਮਿਸ਼ਨਰ ਹੈ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਅਸੀਂ ਸੰਘਰਸ਼ ਕਰਦੀਆਂ ਰਹਾਂਗੇ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਰਕਰ ਨਾਲ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦੇ ਲਈ ਪੰਜਾਬ ਸਰਕਾਰ, ਵਿੱਤ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।ਆਸ਼ਾ ਵਰਕਰਾਂ ਨੇ ਘੇਰਿਆ ਮਨਪ੍ਰੀਤ ਬਾਦਲ ਦਾ ਦਫ਼ਤਰ, ਪੁਲਿਸ ਨਾਲ ਹੋਈ ਧੱਕਾ ਮੁੱਕੀ

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਰਕਰ ਨਾਲ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦੇ ਲਈ ਪੰਜਾਬ ਸਰਕਾਰ, ਵਿੱਤ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

LEAVE A REPLY

Please enter your comment!
Please enter your name here