ਬੁਢਲਾਡਾ 5 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ) ਸਥਾਨਕ 66 ਕੇ ਵੀ ਗਰਿੱਡ ਤੋਂ ਚਲਦੇ ਸਾਰੇ ਫੀਡਰਾਂ ਦੀ ਸਪਲਾਈ 7 ਨਵੰਬਰ ਦਿਨ ਅੈਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਦਿਦਿਆ ਸਹਾਇਕ ਕਾਰਜਕਾਰੀ ਇੰਜੀਨੀਅਰ ਮੋਹਿਤ ਬਾਂਸਲ ਨੇ ਦਸਿਆ ਕਿ ਜ਼ਰੂਰੀ ਮੈਂਟੇਨੈਂਸ ਦੇ ਚੱਲਦਿਆਂ ਬਿਜਲੀ ਸਪਲਾਈ ਬੰਦ ਕੀਤੀ ਜਾ ਰਹੀ ਹੈ।