*ਐਨ.ਡੀ.ਪੀ.ਐਸ. ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 1180 ਨਸ਼ੀਲੀਆਂ ਗੋਲੀਆਂ ਕੀਤੀਆ ਬਰਾਮਦ*

0
54

ਮਾਨਸਾ, 28—07—2022  (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗ ੌਰਵ ਤ ੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵ ੱਲੋਂ ਪ੍ਰ ੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਪ ੰਜਾਬ ਸਰਕਾਰ ਵੱਲ ੋਂ ਪੰਜਾਬ ਨੂੰ ਨਸ ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਯੋ ਗ ਡਾਇਰ ੈਕਟਰ
ਜਨਰਲ ਪੁਲਿਸ, ਪੰਜਾਬ, ਚੰਡੀਗੜ ਅਤੇ ਇੰਸਪ ੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦ ੇਸ਼ਾ
ਤਹਿਤ ਨਸਿ਼ਆ ਦੀ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵ ੱਲੋ ਂ ਵਿਸ ੇਸ਼ ਮ ੁਹਿੰਮ ਚਲਾ ਕੇ ਰ ੋਜਾਨਾਂ ਹੀ ਗਸ ਼ਤਾ,
ਨਾਕਾਬੰਦੀਆ ਅਤ ੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌ ਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸ ੇ ਮੁਹਿੰਮ
ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ੲ ੇ. ਸਟਾਫ ਮਾਨਸਾ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ
ਅ ੰਗਰ ੇਜ ਸਿੰਘ ਪੁੱਤਰ ਜਰਨੈਲ ਸਿ ੰਘ ਵਾਸੀ ਜਿਉਦ (ਬਠਿੰਡਾ) ਨੂ ੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ
ਹੈ। ਜਿਸ ਪਾਸੋਂ 1180 ਨਸ ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁ ੱਧ ਮ ੁਕੱਦਮਾ
ਨ ੰਬਰ 146 ਮਿਤੀ 27—07—2022 ਅ/ਧ 22/61/85 ਐਨ.ਡੀ.ਪੀ.ਐਸ. ਅ ੈਕਟ ਥਾਣਾ ਸਿਟੀ—2 ਮਾਨਸਾ ਦਰਜ਼
ਰਜਿਸਟਰ ਕੀਤਾ ਗਿਆ ਹੈ।
ਅ ੈਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਗ੍ਰਿਫਤਾਰ
ਮੁਲਜਿਮ ਨੂੰ ਮਾਨਯੋ ਗ ਅਦਾਲਤ ਵਿੱਚ ਪੇਸ ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ ਅਤੇ
ਫਾਰਵਾਰਡ ਲਿ ੰਕਾਂ ਦਾ ਪਤਾ ਲਗਾ ਕੇ ਹੋਰ ਮ ੁਲਜਿਮ ਨ ੂੰ ਨਾਮਜਦ ਕੀਤਾ ਜਾਵੇਗਾ ਅਤੇ ਮ ੁਕੱਦਮਾਂ ਦੀ ਤਫਤੀਸ ਨੂੰ ਅੱਗੇ
ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵ ੱਲੋ ਂ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿ ੱਢੀ ਮੁਹਿੰਮ
ਨ ੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS