*ਐਨ.ਡੀ.ਪੀ.ਐਸ ਐਕਟ ਤਹਿਤ 3 ਮੁਲਾਜ਼ਿਮ ਨੂੰ ਕਾਬੂ ਕਰਕੇ 1700 ਨਸ਼ੀਲੀਆਂ ਗੋਲੀਆਂ ਅਤੇ 18 ਗ੍ਰਾਮ ਹੈਰੋਇੰਨ (ਚਿੱਟਾ) ਕੀਤੀ ਬਰਾਮਦ*

0
16

ਮਾਨਸਾ, 24—08—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ ੋਂ ਨਸਿ਼ਆ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਐਸ.ਆਈ. ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੋਲਾ ਸਿੰਘ ਪੁੱਤਰ
ਮਲਕੀਤ ਸਿੰਘ ਵਾਸੀ ਮਘਾਣੀਆ ਹਾਲਆਬਾਦ ਬੁਢਲਾਡਾ ਅਤੇ ਸੁਦਾਗਰ ਸਿੰਘ ਪੁੱਤਰ ਪ ੍ਰਤਾਪ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ
ਕਰਕੇ ਉਹਨਾਂ ਪਾਸੋਂ 1700 ਨਸ ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ
ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਇਸੇ ਤਰਾ ਥਾਣਾ ਸਰਦੂਲਗੜ ਦੇ
ਐਸ.ਆਈ. ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਸਤੀਸ ਼ ਕੁਮਾਰ ਪੁੱਤਰ ਸੁਰੇਸ ਼ ਕੁਮਾਰ ਵਾਸੀ ਸਰਦੂਲਗੜ ਨ ੂੰ ਕਾਬੂ
ਕਰਕੇ ਉਸ ਪਾਸੋਂ 18 ਗ੍ਰਾਮ ਹ ੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਉਕਤ ਮੁਕੱਦਮਿਆਂ
ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ। ਮਾਨਸਾ ਪੁਲਿਸ ਵੱਲ ੋਂ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ
ਰੱਖਿਆ ਜਾ ਰਿਹਾ ਹੈ।

NO COMMENTS