27,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਓਮ ਪ੍ਰਕਾਸ਼ ਚੌਟਾਲਾ ਨੂੰ 4 ਸਾਲ ਦੀ ਜੇਲ੍ਹ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਜ਼ਾ
ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਸੁਣਾਈ ਸਜ਼ਾ
4 ਸਾਲ ਦੀ ਸਜ਼ਾ ਅਤੇ 50 ਲੱਖ ਰੁਪਏ ਦਾ ਜੁਰਮਾਨਾ
ਆਮਦਨ ਤੋਂ ਵੱਧ ਜਾਇਦਾਦ ਦਾ ਸੀ ਮਾਮਲਾ