*ਕਸਬਾ ਜ਼ੀਰਾ ‘ਚ ਹੈਂਡ ਗ੍ਰਨੇਡ ਮਿਲਣ ਮਗਰੋਂ ਦਹਿਸ਼ਤ*

0
41

ਫਿਰੋਜ਼ਪੁਰ  20,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼):ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਤੋਂ ਇੱਕ ਜ਼ਿੰਦਾ ਹੈਂਡ ਗ੍ਰਨੇਡ ਮਿਲਣ ਮਗਰੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।ਜ਼ੀਰਾ ਅਤੇ ਸਬੰਧਿਤ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ।

NO COMMENTS