21 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) :ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਫਿਲਹਾਲ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ। ਅਦਾਲਤ ਨੇ ਕਿਹਾ ਕਿ ਆਸ਼ੂ ਨੂੰ ਕੀ ਖ਼ਤਰਾ ਹੈ, ਇਸ ਦਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ।