*ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਸਿੱਧੂ ਨੂੰ ਹਾਈ ਕਮਾਨ ਤੋਂ ਬੁਲਾਵਾ*

0
103

ਚੰਡੀਗੜ੍ਹ 28,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦੇ ਜਾਰੀ ਕਲੇਸ਼ ਵਿਚਾਲੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਤੋਂ ਬੁਲਾਵਾ ਆਇਆ ਹੈ।ਸਿੱਧੂ ਕੱਲ੍ਹ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਤੇ ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਕਰਨਗੇ।

LEAVE A REPLY

Please enter your comment!
Please enter your name here