ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸ਼ਾਲ ਜੈਨ ਗੋਲਡੀ ਵਾਰਡ ਨੰਬਰ 20 ਤੋਂ ਨਿਰਵਿਰੋਧ ਚੁਣੇ ਗਏ ਅਤੇ ਲੋਕਾਂ ਦਾ ਧੰਨਵਾਦ ਕੀਤਾ

0
218

05,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) : ਅੱਜ ਸ਼ਹਿਰ ਮਾਨਸਾ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲਈ ਵਾਰਡ ਨੰਬਰ 20 ਤੋਂ ਵਿਸ਼ਾਲ ਜੈਨ ਗੋਲਡੀ ਨਿਰਵਿਰੋਧ ਚੁਣੇ ਗਏ ਅਤੇ ਉਨ੍ਹਾਂ ਨੇ ਲੋਕਾਂ ਦੇ ਧੰਨਵਾਦ ਦੋਰਾ ਕੀਤਾ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਵਾਰਡ ਵਾਸੀਆਂ ਨੇ ਮੈਨੂੰ ਅਸ਼ੀਰਵਾਦ ਦਿੱਤਾ ਹੈ ਪਰ ਮੈਂ ਸ਼ਹਿਰ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਧਰਮ ਸੰਸਥਾਵਾਂ ਦਾ ਜਿਨ੍ਹਾਂ ਨੇ ਮੇਰੇ ਤੇ ਵਿਸ਼ਵਾਸ ਕਰਦੇ ਹੋਏ ਮੈਨੂੰ ਨਿਰਵਿਰੋਧ ਚੁਣਿਆ ਗਿਆ ਅਤੇ ਸਾਰੇ ਮਾਨਸਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਉਹਨਾਂ ਦੀ ਉਮੀਦਾਂ ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਗਾ

LEAVE A REPLY

Please enter your comment!
Please enter your name here