
ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਰਿਪੋਰਟ ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ‘ਚ ਭੂਚਾਲ ਆ ਗਿਆ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਯੋਗਿੰਦਰ ਢਿੰਗਰਾ ਨੇ ਵੀ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਪਰ ਉਹ ਕਾਂਗਰਸ ਵਿੱਚ ਕੰਮ ਕਰਦੇ ਰਹਿਣਗੇ।

ਸਿੱਧੂ ਦੇ ਅਸਤੀਫ਼ੇ ਮਗਰੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਗੁਲਜ਼ਾਰ ਇੰਦਰ ਚਾਹਲ ਨੇ ਖਜਾਨਚੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
