*ਕਿਸਾਨ ਅੰਦੋਲਨ ਦਾ ਹੋਏਗਾ ਸ਼ਹੀਨ ਬਾਗ ਵਾਲਾ ਹਾਲ, ਟਿਕੈਤ ਨੇ ਕਰ ਦਿੱਤਾ ਵੱਡਾ ਐਲਾਨ*

0
91

ਨਵੀਂ ਦਿੱਲੀ 06ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) : ਟਿਕੈਤ ਨੇ ਖਬਰ ਏਜੰਸੀ ਆਈਏਐਨਐਸ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਇਸ ਨੂੰ ਸ਼ਾਹੀਨ ਬਾਗ ਨਾ ਬਣਾਉਣ ਦਿਓ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਵਾਲੀਆਂ ਥਾਵਾਂ ‘ਤੇ ਜੋ ਵੀ ਕੋਰੋਨਾ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ, ਉਨ੍ਹਾਂ ਦਾ ਪਾਲਣ ਕੀਤਾ ਜਾਵੇਗਾ।

NO COMMENTS