
“ਅਸੀਂ ਬਿਲਕੁਲ ਪਿੱਛੇ ਨਹੀਂ ਹਟਾਂਗੇ। ਅਸੀਂ ਕਿਸਾਨਾਂ ਨਾਲ ਹਮੇਸ਼ਾ ਖੜ੍ਹੇ ਰਹੇ ਹਾਂ। ਬਿਲਕੁਲ ਵੀ ਪਿੱਛੇ ਨਹੀਂ ਹਟਾਂਗੇ।”
“ਹੱਲ ਇਹੀ ਹੈ ਕਿ ਕਾਨੂੰਨ ਵਾਪਸ ਲਉ। ਹੋਰ ਕੋਈ ਹੱਲ ਨਹੀਂ ਹੈ।
ਜੰਤਰ-ਮੰਤਰ ‘ਤੇ 32 ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿੱਚ ਧਰਨੇ ‘ਤੇ ਬੈਠੇ ਹਨ ਕਾਂਗਰਸ ਦੇ ਸੰਸਦ ਮੈਂਬਰ
ਧਰਨੇ ‘ਤੇ ਬੈਠੇ ਸੰਸਦ ਮੈਂਬਰਾਂ ਨਾਲ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੀਤੀ ਮੁਲਾਕਾਤ
ਕਿਸਾਨ ਅੰਦੋਲਨ ਦੇ ਹੱਕ ‘ਚ ਧਰਨੇ ‘ਤੇ ਬੈਠੇ ਹਨ ਕਾਂਗਰਸ ਦੇ ਸੰਸਦ ਮੈਂਬਰ
ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰ ਮੋਰਚੇ ‘ਤੇ ਕਿਸਾਨਾਂ ਨਾਲ ਖੜ੍ਹੀ ਕਾਂਗਰਸ
