ਕਿਸਾਨ ਅੰਦੋਲਨ ਬਾਰੇ ਕੈਪਟਨ ਨੇ ਬੁਲਾਈ ਸਰਬ ਪਾਰਟੀ ਮੀਟਿੰਗ

0
37

ਚੰਡੀਗੜ੍ਹ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਵਿੱਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

LEAVE A REPLY

Please enter your comment!
Please enter your name here