ਚੰਡੀਗੜ੍ਹ 18,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਦੀ ਚੰਨੀ ਸਰਕਾਰ ਨੇ ਕਿਸਾਨਾਂ ਨਾਲ ਮੁਲਾਕਾਤ ਲਈ ਸੱਦਾ ਭੇਜਿਆ। ਇਹ ਮੀਟਿੰਗ 23 ਦਸੰਬਰ ਨੂੰ ਹੋਣੀ ਤੈਅ ਹੋਈ ਹੈ।ਇਹ ਮੀਟਿੰਗ ਚੰਡੀਗੜ੍ਹ ‘ਚ ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਏਗੀ।
ਉਧਰ ਕਿਸਾਨਾਂ ਨੇ ਵੀ ਲੁਧਿਆਣਾ ‘ਚ ਮੀਟਿੰਗ ਕਰਕੇ ਇਹ ਕਿਹਾ ਸੀ ਕਿ ਜੇਕਰ ਸਰਕਾਰ ਮੀਟਿੰਗ ਲਈ ਬੁਲਾਉਂਦੀ ਹੈ ਤਾਂ ਉਹ ਜਾਣਗੇ।