(ਸਾਰਾ ਯਹਾਂ/ਬਿਊਰੋ ਰਿਪੋਰਟ) – ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਜਾਰੀ ਹੈ। ਕਿਸਾਨ ਭਾਜਪਾ ਨੇਤਾਵਾਂ ਨੂੰ ਘੇਰ ਕੇ ਆਪਣਾ ਗੁੱਸਾ ਕੱਢ ਰਹੇ ਹਨ।