*ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ,ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ*

0
9

ਚੰਡੀਗੜ੍ਹ, 16 ਨਵੰਬਰ   (ਸਾਰਾ ਯਹਾਂ/ਮੁੱਖ ਸੰਪਾਦਕ ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਖੋਲ੍ਹਣਾ ਗੁਰੂ ਨਾਨਕ ਦੇਵ ਜੀ ਦੇ ਲੱਖਾਂ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਕਿਉਂਕਿ ਇਹ ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਬੰਦ ਹੋ ਗਿਆ ਸੀ। ਗੁਰਪੁਰਬ ਸਮਾਗਮਾਂ ਤੋਂ ਦੋ ਦਿਨ ਪਹਿਲਾਂ ਕੱਲ੍ਹ ਬੁੱਧਵਾਰ ਤੋਂ ਲਾਂਘਾ ਮੁੜ ਖੁੱਲ੍ਹ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, “ਲਾਂਘਾ ਖੋਲ੍ਹਣ ਲਈ ਹੁਣ ਤੋਂ ਵਧੀਆ ਮੌਕਾ ਨਹੀਂ ਹੋ ਸਕਦਾ ਸੀ ਕਿਉਂਕਿ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰਪੁਰਬ ਵਾਲੇ ਦਿਨ ਹੀ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ

LEAVE A REPLY

Please enter your comment!
Please enter your name here