
ਮਾਨਸਾ 06ਅਪ੍ਰੈਲ (ਸਾਰਾ ਯਹਾਂ/ਹਿਤੇਸ਼ ਸ਼ਰਮਾ) ਕੋਰੋਨਾ ਸੈਂਪਲਿੰਗ ਦੋਰਾਨ ਮਾਨਸਾ ਜ਼ਿਲ੍ਹੇ ਦੀ ਰਿਪੋਰਟ ਜ਼ੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਉਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ ਅਤੇ ਪ੍ਰਸ਼ਾਸਨ ਵੱਲੋਂ ਹਦਾਇਤ ਵੀ ਕੀਤੀ ਕਿ ਕੋਰੋਨਾ ਵੈਕਸੀਨ ਲਗਵਾਉਣ ਲਈ ਮਾਨਸਾ ਸ਼ਹਿਰ ਵਿਚ ਕੈਂਪ ਅਯੋਜਨ ਕੀਤੇ ਜਾ ਰਹੇ ਹਨ

