ਚੰਡੀਗੜ੍ਹ: ਕੱਲ੍ਹ ਨੂੰ ਪੰਜਾਬ ਵਿਧਾਨ ਸਭਾ ‘ਚ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਏਗੀ।ਆਮ ਆਦਮੀ ਪਾਰਟੀ ਨੇ ਅਜੇ ਤੱਕ ਕਿਸੇ ਨੂੰ ਵੀ ਡਿਪਟੀ ਸਪੀਕਰ ਨਹੀਂ ਲਾਇਆ ਹੈ। ਕੁਲਤਾਰ ਸਿੰਘ ਸੰਧਵਾਂ ਸਪੀਕਰ ਹਨ ਜੋ ਵਿਧਾਨ ਸਭਾ ਦੀ ਕਾਰਵਾਈ ਨੂੰ ਚਲਾਉਂਦੇ ਹਨ।