*ਕੱਲ੍ਹ ਲਗੇਗਾ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਤਾ ਦਰਬਾਰ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ*

0
55

ਚੰਡੀਗੜ੍ਹ 15,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਯਾਨੀ ਸੋਮਵਾਰ ਨੂੰ ਜਨਤਾ ਦਰਬਾਰ ਲਗਾਇਆ ਜਾਏਗਾ।11 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।

LEAVE A REPLY

Please enter your comment!
Please enter your name here