
ਮਾਨਸਾ 17 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ)ਪਿਛਲੇ ਕਈ ਦਿਨਾਂ ਤੋਂ ਚਾਹੇ ਬਲੱਡ ਸੈਂਟਰਾਂ ਦੇ ਸਟਾਫ਼ ਵੱਲੋਂ ਕੋਸ਼ਿਸ਼ਾਂ ਕਰਕੇ ਲੋੜਵੰਦ ਮਰੀਜ਼ਾਂ ਨੂੰ ਖੂਨ ਮੁਹਈਆ ਕਰਵਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਮਰੀਜ਼ਾਂ ਲਈ ਖੂਨ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਖੂਨਦਾਨ ਦੇ ਕੈਂਪ ਘੱਟ ਲੱਗਣ ਕਾਰਨ ਬਲੱਡ ਸੈਂਟਰਾਂ ਵਿੱਚ ਖੂਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਇਸ ਨੂੰ ਪੂਰਾ ਕਰਨ ਲਈ ਸਟਾਫ ਵਲੋਂ ਸਵੈਇੱਛਕ ਖੂਨਦਾਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਗੂਲਰ ਖੂਨਦਾਨੀਆਂ ਵਲੋਂ ਵੀ ਬਲੱਡ ਬੈਂਕਾਂ ਵਿੱਚ ਜਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਸਰਕਾਰੀ ਸਕੂਲ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕ ਅਮ੍ਰਿਤਪਾਲ ਗਰਗ ਦੇ ਪੁੱਤਰ ਮਿਤਾਂਸ਼ੂ ਗਰਗ ਨੇ ਦੂਸਰੀ ਵਾਰ ਖ਼ੂਨਦਾਨ ਕੀਤਾ ਹੈ।ਇਸ ਮੌਕੇ ਰੈਗੂਲਰ ਖੂਨਦਾਨੀ ਬਲਜੀਤ ਸ਼ਰਮਾਂ ਨੇ ਮਿਤਾਂਸ਼ੂ ਗਰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਇਸ ਨੌਜਵਾਨ ਸਵੈਇੱਛਕ ਖੂਨਦਾਨੀ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਲੋੜਵੰਦ ਮਰੀਜ ਦੀ ਜਾਨ ਖੂਨ ਦੀ ਘਾਟ ਕਾਰਨ ਨਾ ਚਲੀ ਜਾਵੇ।ਪਿਛਲੇ ਕਈ ਦਿਨਾਂ ਤੋਂ ਚਾਹੇ ਬਲੱਡ ਸੈਂਟਰਾਂ ਦੇ ਸਟਾਫ਼ ਵੱਲੋਂ ਕੋਸ਼ਿਸ਼ਾਂ ਕਰਕੇ ਲੋੜਵੰਦ ਮਰੀਜ਼ਾਂ ਨੂੰ ਖੂਨ ਮੁਹਈਆ ਕਰਵਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਮਰੀਜ਼ਾਂ ਲਈ ਖੂਨ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਖੂਨਦਾਨ ਦੇ ਕੈਂਪ ਘੱਟ ਲੱਗਣ ਕਾਰਨ ਬਲੱਡ ਸੈਂਟਰਾਂ ਵਿੱਚ ਖੂਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਇਸ ਨੂੰ ਪੂਰਾ ਕਰਨ ਲਈ ਸਟਾਫ ਵਲੋਂ ਸਵੈਇੱਛਕ ਖੂਨਦਾਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਗੂਲਰ ਖੂਨਦਾਨੀਆਂ ਵਲੋਂ ਵੀ ਬਲੱਡ ਬੈਂਕਾਂ ਵਿੱਚ ਜਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਸਰਕਾਰੀ ਸਕੂਲ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕ ਅਮ੍ਰਿਤਪਾਲ ਗਰਗ ਦੇ ਪੁੱਤਰ ਮਿਤਾਂਸ਼ੂ ਗਰਗ ਨੇ ਦੂਸਰੀ ਵਾਰ ਖ਼ੂਨਦਾਨ ਕੀਤਾ ਹੈ।ਇਸ ਮੌਕੇ ਰੈਗੂਲਰ ਖੂਨਦਾਨੀ ਬਲਜੀਤ ਸ਼ਰਮਾਂ ਨੇ ਮਿਤਾਂਸ਼ੂ ਗਰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਇਸ ਨੌਜਵਾਨ ਸਵੈਇੱਛਕ ਖੂਨਦਾਨੀ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਲੋੜਵੰਦ ਮਰੀਜ ਦੀ ਜਾਨ ਖੂਨ ਦੀ ਘਾਟ ਕਾਰਨ ਨਾ ਚਲੀ ਜਾਵੇ।ਪਿਛਲੇ ਕਈ ਦਿਨਾਂ ਤੋਂ ਚਾਹੇ ਬਲੱਡ ਸੈਂਟਰਾਂ ਦੇ ਸਟਾਫ਼ ਵੱਲੋਂ ਕੋਸ਼ਿਸ਼ਾਂ ਕਰਕੇ ਲੋੜਵੰਦ ਮਰੀਜ਼ਾਂ ਨੂੰ ਖੂਨ ਮੁਹਈਆ ਕਰਵਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਮਰੀਜ਼ਾਂ ਲਈ ਖੂਨ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਖੂਨਦਾਨ ਦੇ ਕੈਂਪ ਘੱਟ ਲੱਗਣ ਕਾਰਨ ਬਲੱਡ ਸੈਂਟਰਾਂ ਵਿੱਚ ਖੂਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਇਸ ਨੂੰ ਪੂਰਾ ਕਰਨ ਲਈ ਸਟਾਫ ਵਲੋਂ ਸਵੈਇੱਛਕ ਖੂਨਦਾਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਗੂਲਰ ਖੂਨਦਾਨੀਆਂ ਵਲੋਂ ਵੀ ਬਲੱਡ ਬੈਂਕਾਂ ਵਿੱਚ ਜਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਸਰਕਾਰੀ ਸਕੂਲ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕ ਅਮ੍ਰਿਤਪਾਲ ਗਰਗ ਦੇ ਪੁੱਤਰ ਮਿਤਾਂਸ਼ੂ ਗਰਗ ਨੇ ਦੂਸਰੀ ਵਾਰ ਖ਼ੂਨਦਾਨ ਕੀਤਾ ਹੈ।ਇਸ ਮੌਕੇ ਰੈਗੂਲਰ ਖੂਨਦਾਨੀ ਬਲਜੀਤ ਸ਼ਰਮਾਂ ਨੇ ਮਿਤਾਂਸ਼ੂ ਗਰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਇਸ ਨੌਜਵਾਨ ਸਵੈਇੱਛਕ ਖੂਨਦਾਨੀ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਲੋੜਵੰਦ ਮਰੀਜ ਦੀ ਜਾਨ ਖੂਨ ਦੀ ਘਾਟ ਕਾਰਨ ਨਾ ਚਲੀ ਜਾਵੇ।
