*ਖੇਡਾਂ ਜਾਂ ਕਿਸੇ ਵੀ ਹੋਰ ਖੇਤਰ ਵਿਚ ਉਪਲਬਧੀ ਹਾਸਲ ਕਰਨ ਵਾਲੇ ਦਿਵਿਆਂਗ ਵਿਅਕਤੀ ਨੈਸ਼ਨਲ ਅਵਾਰਡ ਲਈ 31 ਜੁਲਾਈ ਤੱਕ ਦੇ ਸਕਦੇ ਹਨ ਅਰਜ਼ੀਆਂ*

0
5

ਮਾਨਸਾ, 11 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ, ਅਪਾਹਜ ਵਿਅਕਤੀਆਂ ਦਾ ਸ਼ਸਕਤੀਕਰਨ ਵਿਭਾਗ, ਭਾਰਤ ਸਰਕਾਰ ਵੱਲੋ ਖੇਡਾਂ ਜਾਂ ਕਿਸੇ ਵੀ ਹੋਰ ਖੇਤਰ ਵਿੱਚ ਉਪਲਬਧੀ ਪ੍ਰਾਪਤ ਕਰਨ ਵਾਲੇ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2023 ਲਈ ਨੈਸ਼ਨਲ ਆਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਸਿੱਧੇ ਤੌਰ ’ਤੇ ਗ੍ਰਹਿ ਮੰਤਰਾਲੇ ਦੀ ਵੈਬਸਾਈਟ www.awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਜੁਲਾਈ 2023 ਹੈ।

LEAVE A REPLY

Please enter your comment!
Please enter your name here