ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਕਰੇਗੀ ਫੈਸਲਾ, ਅੰਦੋਲਨਕਾਰੀ ਜਥੇਬੰਦੀਆਂ ਨਾਲ ਮੀਟਿੰਗ ਬਗੈਰ ਹੀ ਸੌਂਪੀ ਰਿਪੋਰਟ

0
180

ਨਵੀਂ ਦਿੱਲੀ 31,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਤਿੰਨ ਖੇਤੀ ਕਾਨੂੰ ਮਾਮਲਾ ਹੁਣ ਮੁੜ ਸੁਪਰੀਮ ਕੋਰਟ ਦੇ ਪਾਲੇ ਵਿੱਚ ਚਲਾ ਦਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ਬਾਰੇ ਹੁਣ ਅਦਾਲਤ ਵਿੱਚ ਅਗਲੀ ਸੁਣਵਾਈ ਹੋਏਗੀ।

LEAVE A REPLY

Please enter your comment!
Please enter your name here