*ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ*

0
49

(ਸਾਰਾ ਯਹਾਂ/ਬਿਊਰੋ ਨਿਊਜ਼ )  : ਹਲਕਾ ਘਨੌਰ ਵਿਖੇ ਦਿਨ ਦਿਹਾੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਫਿਲਮੀ ਅੰਦਾਜ਼ ਤਿੰਨ ਲੁਟੇਰਿਆ ਨੇ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਇੱਥੇ ਹੀ ਬੱਸ ਨਹੀਂ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗਾਹਕ ਦਾ ਬੁਲਟ ਮੋਟਰਸਾਈਕਲ ਵੀ ਇਹ  ਲੁਟੇਰੇ ਆਪਣੇ ਨਾਲ ਲੈ ਗਏ।

ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ ਆਪਣਾ ਚੈੱਕ ਇਸ ਬੈਂਕ ਵਿਚ ਜਮਾਂ ਕਰਵਾਉਣ ਆਏ ਸੀ ਅਤੇ ਤਕਰੀਬਨ ਤਿੰਨ ਵਜੇ ਤਿੰਨ ਵਿਅਕਤੀ ਪਿਸਟਲਾਂ ਸਮੇਤ ਬੈਂਕ ਵਿਚ ਦਾਖਲ ਹੋਵੋ ਜਿੱਥੇ ਉਨ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬੈਂਕ ਵਿੱਚ 18 ਲੱਖ ਰੁਪਏ ਦੇ ਕਰੀਬ ਨਕਦੀ ਲੈ ਕੇ ਲੁਟੇਰੇ ਫ਼ਰਾਰ ਹੋ ਗਏ ਫਿਲਹਾਲ ਪੁਲਸ ਨੇ ਬੈਂਕ ਵਿਚ ਪਹੁੰਚ ਗਿਆ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here