ਚੰਡੀਗੜ੍ਹ, 12 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।