ਚੰਡੀਗੜ੍ਹ ‘ਚ ਕੋਰੋਨਾ ਮਰੀਜ਼ਾਂ ਦੀ ਇੱਕ ਹੋਰ ਟੈਂਸ਼ਨ ਹੋਈ ਖ਼ਤਮ

0
147

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕੁਆਰੰਟਿਨ ਘਰਾਂ ‘ਤੇ ਪੋਸਟਰ ਚਿਪਕਾਉਣ ਅਤੇ ਆਈਸੋਲੇਟ ਵਿਅਕਤੀਆਂ ਦੇ ਹੱਥਾਂ ‘ਤੇ ਮੋਹਰ ਲਗਾਉਣ ਦੀ ਪ੍ਰਥਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਐਡਵਾਈਜ਼ਰ ਮਨੋਜ ਪਰੀਦਾ ਨੇ ਸਮਾਜਿਕ ਮਖੌਲ ਅਤੇ ਹੀਨ ਭਾਵਨਾ ਸਬੰਧੀ ਪ੍ਰਭਾਵਿਤ ਲੋਕਾਂ ਦੀਆਂ ਕਈ ਸ਼ਿਕਾਇਤਾਂ ਮਿਲਣ ਕਰਕੇ ਪੰਜਾਬ ਸਰਕਾਰ ਦੇ ਅਮਲ ਦੀ ਪਾਲਣਾ ਕਰਨ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here