ਚੰਡੀਗੜ੍ਹ ਦੇ ਇਹ ਦੋ ਇਲਾਕਿਆਂ ‘ਚ 4 ਅਗਸਤ ਤੋਂ ਮੁੜ ਲਗੇਗਾ ਲੌਕਡਾਊਨ

0
107

ਚੰਡੀਗੜ੍ਹ 03 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਧਨਾਸ ਅਤੇ ਮਨੀਮਾਜਰਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।ਇਨ੍ਹਾਂ ਇਲਾਕਿਆਂ ‘ਚ 4 ਅਗਸਤ ਦੀ ਰਾਤ ਤੋਂ ਲੌਕਡਾਊਨ ਲਾਗੂ ਕਰ ਦਿੱਤਾ ਜਾਵੇਗਾ।ਇਹ ਆਦੇਸ਼ ਯੂ ਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਾਰੀਦਾ ਵਲੋਂ ਜਾਰੀ ਕੀਤੇ ਗਏ ਹਨ।

ਇਹ ਫੈਸਲਾ ਚੰਡੀਗੜ੍ਹ ਮਿਊਂਸਪਲ ਕਮਿਸ਼ਨਰ, ਜ਼ਿਲ੍ਹਾ ਮੈਜਿਸਟਰੇਟ, ਸੀਨੀਅਰ ਪੁਲਿਸ ਕਪਤਾਨ ਅਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਦੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ।

LEAVE A REPLY

Please enter your comment!
Please enter your name here