ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ, ED ਨੇ ਦਿੱਲੀ ਟ੍ਰਾਂਸਫਰ ਕੀਤੀ

0
12

ਚੰਡੀਗੜ੍ਹ 18 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਹੁਣ ED ਨੇ ਜਲੰਧਰ ਤੋਂ ਦਿੱਲੀ ਟ੍ਰਾਂਸਫਰ ਕਰ ਦਿੱਤੀ ਹੈ।ਜ਼ਹਿਰੀਲੀ ਸ਼ਰਾਬ ਮਾਮਲੇ ‘ਚ 125 ਲੋਕਾਂ ਦੀ ਮੌਤ ਹੋ ਗਈ ਸੀ।

28 ਅਗਸਤ 2020 ਨੂੰ ED ਨੇ ਜਲੰਧਰ ਦਫ਼ਤਰ ‘ਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ।ED ਨੇ ਸੱਤ ਜ਼ਿਲ੍ਹਿਆਂ ਦੀ ਪੁਲਿਸ ਤੋਂ ਨਾਜਾਇਜ਼ ਸ਼ਰਾਬ ਨਾਲ ਜੁੜੇ ਕੇਸਾਂ ਦਾ ਰਿਕਾਰਡ ਮੰਗਿਆ ਸੀ।ਪਰ ਪੂਰਾ ਰਿਕਾਰਡ ਆਉਣ ਤੋਂ ਪਹਿਲਾਂ ਅਤੇ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਸ ED ਹੈੱਡਕੁਆਟਰ ਨੂੰ ਟ੍ਰਾਂਸਫਰ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here