
ਮਾਨਸਾ 04, ਸਤੰਬਰ (ਸਾਰਾ ਯਹਾਂ /ਜੋਨੀ ਜਿੰਦਲ) : ਡੀ.ਏ.ਵੀ ਸਕੂਲ ਵਿੱਚ ਜਨਮ ਅਸ਼ਟਮੀ ਦੇ ਮੋਕੇ ਤੇ ਕਰਵਾਏ ਗਏ ਔਨਲਾਈਨ ਮੁਕਾਬਲੇ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਜਨਮ ਅਸ਼ਟਮੀ ਦੇ ਮੋਕੇ ਤੇ ਨਰਸਰੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ online ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਗੀਤ, dance ਅਤੇ ਕਵਿਤਾ ਉਚਾਰਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਪ੍ਰਿੰਸਿਪਲ ਵਿਨੋਦ ਰਾਣਾ ਨੇ ਦੱਸਿਆ
