*ਤੀਜੇ ਪੜਾਅ ਦੀਆਂ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ*

0
30

ਬਠਿੰਡਾ 23 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):

ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੀਜੇ ਪੜਾਅ ਦੀਆਂ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।        ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਵੇਟ ਲਿਫਟਿੰਗ ਅੰਡਰ 17 ਲੜਕੇ ਵਿੱਚ ਸੇਂਟ ਜੇਵੀਅਰ ਸਕੂਲ ਰਾਮਪੁਰਾ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਗਿੱਲ ਪੱਤੀ ਨੇ ਦੂਜਾ,ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਤੀਜਾ,ਅੰਡਰ 19 ਵਿੱਚ ਮੰਡੀ ਫੂਲ ਨੇ ਪਹਿਲਾਂ, ਬਾਬਾ ਫਰੀਦ ਸਕੂਲ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਨੇ ਤੀਜਾ,ਖੋ ਖੋ ਮੁੰਡੇ ਅੰਡਰ 14 ਵਿੱਚ ਗੋਨਿਆਣਾ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਭੁੱਚੋ ਮੰਡੀ ਨੇ ਤੀਜਾ,ਅੰਡਰ 17 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ ਗੋਨਿਆਣਾ  ਨੇ ਦੂਜਾ ਬਠਿੰਡਾ 1 ਨੇ ਤੀਜਾ,ਅੰਡਰ 19 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਮੰਡੀ ਕਲਾਂ ਨੇ ਦੂਜਾ, ਬਠਿੰਡਾ 1 ਨੇ ਤੀਜਾ,ਬਾਸਕਟਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਗੋਨਿਆਣਾ ਨੇ ਤੀਜਾ,ਅੰਡਰ 17 ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ,ਗੋਨਿਆਣਾ ਨੇ ਤੀਜਾ,ਅੰਡਰ 19 ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਗੋਨਿਆਣਾ ਨੇ ਤੀਜਾ, ਬਾਕਸਿੰਗ ਅੰਡਰ 17 ਮੁੰਡੇ ਵਿੱਚ ਮੌੜ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਬਠਿੰਡਾ 1 ਤੇ ਤੀਜਾ, ਅੰਡਰ 19 ਵਿੱਚ ਬਠਿੰਡਾ 1 ਨੇ ਪਹਿਲਾਂ, ਮੰਡੀ ਫੂਲ ਨੇ ਦੂਜਾ,ਮੌੜ ਨੇ ਤੀਜਾ,ਕ੍ਰਿਕੇਟ ਅੰਡਰ 17ਮੁੰਡੇ ਵਿੱਚ ਬਠਿੰਡਾ1 ਨੇ ਪਹਿਲਾਂ, ਗੋਨਿਆਣਾ ਨੇ ਦੂਜਾ, ਬਠਿੰਡਾ 2 ਨੇ ਤੀਜਾ, ਅੰਡਰ 19 ਵਿੱਚ ਬਠਿੰਡਾ 1 ਨੇ ਪਹਿਲਾਂ,ਮੌੜ ਨੇ ਦੂਜਾ,ਗੋਨਿਆਣਾ ਨੇ ਤੀਜਾ,ਕਬੱਡੀ ਅੰਡਰ 17 ਵਿੱਚ ਤਲਵੰਡੀ ਸਾਬੋ ਪਹਿਲਾਂ, ਭੁੱਚੋ ਮੰਡੀ ਨੇ ਦੂਜਾ,ਮੌੜ ਨੇ ਤੀਜਾ ਫੁੱਟਬਾਲ ਅੰਡਰ 17 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਭੁੱਚੋ ਮੰਡੀ ਨੇ ਦੂਜਾ, ਤਲਵੰਡੀ ਸਾਬੋ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਸਵੀਰ ਸਿੰਘ ਬੇਗਾ, ਪ੍ਰਿੰਸੀਪਲ ਕੁਲਵਿੰਦਰ ਸਿੰਘ,ਪ੍ਰਿੰਸੀਪਲ ਘਣਸ਼ਿਆਮ ਦਾਸ ਨਾਇਕ,ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ, ਗੁਰਚਰਨ ਸਿੰਘ ਗਿੱਲ ਡੀ.ਐਮ, ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ ਲੈਕਚਰਾਰ ਵਰਿੰਦਰ ਸਿੰਘ ਬਨੀ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਸੁਖਜੀਤ ਪਾਲ ਸਿੰਘ, ਲੈਕਚਰਾਰ ਸੰਦੀਪ ਸਿੰਘ,ਹਰਜਿੰਦਰ ਪਾਲ ਸ਼ਰਮਾ, ਜਸਵਿੰਦਰ ਸਿੰਘ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਪੁਸ਼ਪਿੰਦਰ ਪਾਲ ਸਿੰਘ ਹਾਜ਼ਰ ਸਨ।

NO COMMENTS