07 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਤੇਂਦਰ ਕੁਮਾਰ ਜੈਨ, ਪੂਨਮ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਈਡੀ ਨੂੰ 2.82 ਕਰੋੜ ਰੁਪਏ ਦੀ ਨਕਦੀ ਅਤੇ 1.80 ਕਿਲੋ ਵਜ਼ਨ ਦੇ 133 ਸੋਨੇ ਦੇ ਸਿੱਕੇ ਮਿਲੇ ਹਨ।