
(ਸਾਰਾ ਯਹਾਂ) : ਦਿੱਲੀ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ (AA) ਦੇ ਸੀਨੀਅਰ ਨੇਤਾ ਸਤੇਂਦਰ ਜੈਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਰਸਮੀ ਐਲਾਨ ਕੁਝ ਸਮੇਂ ਵਿੱਚ ਕੀਤਾ ਜਾ ਸਕਦਾ ਹੈ। ਫਿਲਹਾਲ ਈਡੀ ਮਨੀ ਲਾਂਡਰਿੰਗ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
