ਬੁਢਲਾਡਾ 8 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ) : ਸਥਾਨਕ ਸਿਟੀ ਪੁਲਸ ਵੱਲੋਂ ਸਰੇਆਮ ਦੜ੍ਹਾਂ ਸੱਟਾ ਲਵਾਉਦੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ। ਹੋਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜੂ ਪਾਲ ਪੁੱਤਰ ਗੁਰਦੇਵ ਪਾਲ ਨੇੜੇ ਟਰੱਕ ਯੂਨੀਅਨ ਦੇ ਨੇੜੇ ਸੱਟਾ ਲਵਾਉਦਿਆਂ 700 ਰੁਪਏ ਨਕਦ ਰਾਸੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦੇ ਖਿਲਾਫ ਗੈਬਲਿੰਗ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।