*ਨਗਰ ਕੌਂਸਲ ਮਾਨਸਾ ਦੇ ਕੌਂਸਲਰਾਂ ਨੇ ਪ੍ਰਧਾਨ ਅਤੇ ਮੀਤ ਪ੍ਰਧਾਨਾਂ ਦੇ ਖ਼ਿਲਾਫ਼ ਪਾਇਆ ਬੇਭਰੋਸਗੀ ਦਾ ਮਤਾ*

0
304

ਮਾਨਸਾ 20ਜੁਲਾਈ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਕੌਂਸਲ ਦੇ ਕੌਂਸਲਰਾਂ ਨੇ ਪ੍ਰਧਾਨ ਅਤੇ ਮੀਤ ਪ੍ਰਧਾਨਾਂ ਦੇ ਖ਼ਿਲਾਫ਼ ਪਾਇਆ ਬੇਭਰੋਸਗੀ ਦਾ ਮਤਾ,ਨਗਰ ਕੌਂਸਲ ਮਾਨਸਾ ਦੀ ਪ੍ਰਧਾਨਗੀ ਤੇ ਕਾਬਜ਼ ਹੋਇਆ ਬੇਸ਼ੱਕ ਦੋ ਮਹੀਨੇ ਦਾ ਸਮਾਂ ਹੋਇਆ ਹੈ ਪਰ ਉੱਥੇ ਹੀ ਨਗਰ ਕੌਂਸਲ ਦੇ ਕੁਝ ਕੌਂਸਲਰਾਂ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਮੀਤ ਪ੍ਰਧਾਨ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਇਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਪ੍ਰਧਾਨ ਮੀਤ ਪ੍ਰਧਾਨ ਦਾ ਕਾਰਜਕਾਲ ਤਸੱਲੀਬਖਸ਼ ਨਹੀਂ ਹੈ ਅਤੇ ਸ਼ਹਿਰ ਵਾਸੀ ਵੀ ਇਨ੍ਹਾਂ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ

ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਲਿਖੇ ਗਏ ਪੱਤਰ ਦੇ ਵਿਚ ਕੌਂਸਲਰਾਂ ਵੱਲੋਂ ਬੇਭਰੋਸਗੀ ਦੇ ਮਤੇ ਲਈ ਨਗਰ ਕੌਂਸਲ ਮਾਨਸਾ ਵੱਲੋਂ ਮੀਟਿੰਗ ਸਬੰਧੀ ਏਜੰਡਾ ਜਾਰੀ ਕਰਨ ਦੇ ਲਈ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸ਼੍ਰੀਮਤੀ ਜਸਬੀਰ ਕੌਰ ਅਤੇ ਦੋਨੋਂ ਮੀਤ ਪ੍ਰਧਾਨ ਵਿਸ਼ਾਲ ਜੈਨ ਗੋਲਡੀ ਪਵਨ ਕੁਮਾਰ ਦਾ ਕਾਰਜਕਾਲ ਤਸੱਲੀਬਖਸ਼ ਨਹੀਂ ਹੈ ਵੱਡੇ ਪੱਧਰ ਉੱਪਰ ਪ੍ਰਧਾਨ ਦੇ ਖ਼ਿਲਾਫ਼ ਸ਼ਹਿਰ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਨਾਰਾਜ਼ਗੀ ਪਾਈ ਜਾ ਰਹੀ ਹੈ ਅਸੀਂ ਨਗਰ ਕੌਂਸਲ ਮਾਨਸਾ ਦੇ ਪ੍ਰਧਾਨਦੱਸਣਯੋਗ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਸਮੇਂ ਪਹਿਲਾਂ ਹੀ ਦੱਸ ਕਾਂਗਰਸੀ ਕੌਂਸਲਰਾਂ ਜਸਵੀਰ ਕੌਰ ਅਤੇ ਦੋਨੋਂ ਮੀਤ ਪ੍ਰਧਾਨ ਵਿਸ਼ਾਲ ਜੈਨ ਗੋਲਡੀ ਪਵਨ ਕੁਮਾਰ ਦੇ ਵਿਰੁੱਧ ਬੇਭਰੋਸਗੀ ਦਾ ਮਤਾ ਪਾ ਰਹੀਆਂ ਹਾਂ

NO COMMENTS