ਬੁਢਲਾਡਾ – 23 ਦਸੰਬਰ (ਸਾਰਾ ਯਹਾ /ਅਮਨ ਮਹਿਤਾ) – ਨਗਰ ਸੁਧਾਰ ਸਭਾ ਦੇ ਚੇਅਰਮੈਨ ਸ: ਸਤਪਾਲ ਸਿੰਘ ਕਟੌਦੀਆ ਦੇ ਮਾਤਾ ਸੁਰਜੀਤ ਕੌਰ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ 27 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸਾਹਿਬ ਰਾਮਗੜ੍ਹੀਆ , ਭੀਖੀ ਰੋਡ ਬੁਢਲਾਡਾ ਵਿਖੇ ਪਵੇਗਾ।