(ਸਾਰਾ ਯਹਾਂ/ਬਿਊਰੋ ਰਿਪੋਰਟ ) : ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਵਿਖੇ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।
ਸਿੱਧੂ ਲਾਖੀਮਪੁਰ ਖੇੜੀ ‘ਚ ਕਿਸਾਨ ਨਾਲ ਹੋਈ ਹਿੰਸਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।
ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਵਿਧਾਇਕ ਕਿਸਾਨਾਂ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।
ਉਹ ਯੂਪੀ ਦੇ ਲਖੀਮਪੁਰ ਖੇੜੀ ਵਿੱਚ ਕੇਂਦਰੀ ਮੰਤਰੀ ਪਰਿਵਾਰ ਦੁਆਰਾ ਕਿਸਾਨਾਂ ਦੇ ਵਹਿਸ਼ੀ ਹੱਤਿਆਵਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਸੀ।
ਨਵਜੋਤ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਲਖੀਮਪੁਰ ਖੇੜੀ ਹਿੰਸਾ ਖ਼ਿਲਾਫ਼ ਕਰ ਰਹੇ ਸੀ ਪ੍ਰਦਰਸ਼ਨ