*ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 4 ਮੁੱਕਦਮੇ ਦਰਜ ਕਰਕੇ 5 ਮੁਲਜਿਮ ਕੀਤੇ ਕਾਬ*

0
17

ਮਾਨਸਾ, 12.10.2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ

ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ

(ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤ ੇ ਇੰਸਪੈਕਟਰ

ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ

ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਬੁਢਲਾਡਾ ਦੇ

ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇੰਤਜਾਰ ਪੁੱਤਰ ਇੰਨਤਿਆਰ ਵਾਸੀ ਗੁੜਮ (ਯੂ.ਪੀ.) ਅਤ ੇ ਅਕਰਮ

ਪੁੱਤਰ ਰਿਜਾਕ ਵਾਸੀ ਗੁੜਮ (ਯੂ.ਪੀ.) ਨੂੰ ਕਾਬ ੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ

ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰ੍ਹਾਂ

ਥਾਣਾ ਭੀਖੀ ਦੇ ਥਾਣੇ: ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੁਰਨੇ

ਕਲਾਂ ਨੂੰ ਕਾਬੂ ਕਰਕੇ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ

ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜਿਮਾ ਨੂੰ

ਮਾਨਯੌਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ

\ਕਰਵਾਈ ਜਾਵੇਗੀ।

ਨਜਾਇਜ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੇ ਹੋਲਦਾਰ
ਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 12
ਲੀਟਰ ਸ਼ਰਾਬ ਨਜੈਜ ਅਤ ੇ 50 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੂਢਲਾਡਾ ਵਿਖੇ ਆਬਕਾਰੀ
ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਸਿੰਦਰ ਸਿੰਘ ਪੁੱਤਰ ਚੰਦ ਸਿੰਘ
ਵਾਸੀ ਮਾਨਸਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋਂ 1980 ਰੁਪੲ ੇ ਦੀ ਨਗਦੀ ਬਰਾਮਦ ਕਰਕੇ
ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ
ਵਿੱਚ ਲਿਆਦੀ ਗਈ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਹੈ ਕਿ ਮਾਨਸਾ
ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।


LEAVE A REPLY

Please enter your comment!
Please enter your name here