ਨਸਿ਼ਆਂ ਦੇ 2 ਮੁਕੱਦਮਿਆਂ ਵਿੱਚ 3 ਮੁਲਜਿਮਾਂ ਨੂੰ ਕਾਬੂ ਕਰਕੇ 580 ਨਸ਼ੀਲੀਆਂ ਗੋਲੀਆਂ

0
49

ਮਾਨਸਾ, 21,,ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਬਿੰਦਰ ਪੁੱਤਰ
ਜੰਗ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬ ੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸਦੇ ਵਿਰੁੱਧ
ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਜਿਸਦੀ ਮੁਢਲੀ ਪੁੱਛਗਿੱਛ
ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਬਿੰਦਰ ਸਿੰਘ ਪੁੱਤਰ ਸਾਊਣ ਸਿੰਘ ਵਾਸੀ ਜੋਗਾ ਨੂੰ
ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਜਿਸ ਪਾਸੋਂ 480 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆ।
ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ
ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਉਰਫ ਗਗਨਦੀਪ ਸਿੰਘ ਪੁੱਤਰ
ਗੁਰਜੰਟ ਸਿੰਘ ਵਾਸੀ ਸਰਦੂਲਗੜ ਨੂੰ ਐਕਟਿਵਾ ਸਕ ੂਟਰੀ ਸਮੇਤ ਕਾਬੂ ਕਰਕੇ ਉਸ ਪਾਸੋਂ ਕੁੱਲ 55 ਬੋਤਲਾਂ (22
ਬੋਤਲਾਂ ਸ਼ਹਿਨਾਈ O20 ਬੋਤਲਾਂ ਮਾਲਟਾ O13 ਖਾਲੀ ਬੋਤਲਾਂ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ
ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਸਕ ੂਟਰੀ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here