*ਨਸਿ਼ਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 6 ਮ ੁਲਜਿਮ ਕੀਤੇ ਕਾਬੂ*

0
19

ਮਾਨਸਾ, 03—09—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ ੋਂ ਨਸਿ਼ਆ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ
ਰੁਪਿੰਦਰ ਸਿੰਘ ਉਰਫ ਪਿੰਦਰ ਪੁੱਤਰ ਗੁਰਜੰਟ ਸਿੰਘ ਅਤੇ ਗੁਰਜੀਤ ਸਿੰਘ ਉਰਫ ਗੀਤਾ ਪੁੱਤਰ ਜਸਪਾਲ ਸਿੰਘ ਵਾਸੀਅਨ
ਢੀਮਾਂਵਾਲੀ (ਫਰੀਦਕੋਟ) ਨੂੰ ਕਾਬੂ ਕਰਕੇ 1 ਲੀਟਰ ਨਸ਼ੀਲਾ ਘੋਲ ਅਤੇ 40 ਨਸ ਼ੀਲੀਆਂ ਗ ੋਲੀਆਂ ਦੀ ਬਰਾਮਦਗੀ ਹੋਣ ਤੇ ਉਹਨਾਂ
ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਅ ੈਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ
ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮ ੇਤ ਪੁਲਿਸ ਪਾਰਟੀ ਵੱਲੋ ਂ ਸ ਼ਨੀ ਉਰਫ ਦਾਨੀ ਪੁੱਤਰ ਬੰਸੀ ਅਤੇ ਮੰਗਾ ਸਿੰਘ ਉਰਫ ਚੂਹਾ
ਪੁੱਤਰ ਵਜੀਰ ਸਿੰਘ ਵਾਸੀਅਨ ਬੁਢਲਾਡਾ ਨੂੰ ਕਾਬੂ ਕਰਕੇ 25 ਗ ੍ਰਾਮ ਸਮੈਕ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ
ਸਿਟੀ ਬੁਢਲਾਡਾ ਵਿਖ ੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ:
ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੋਲਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਕਰਮਗੜ ਔਤਾਂਵਾਲੀ ਨੂੰ ਕਾਬੂ ਕਰਕੇ 72
ਬੋਤਲਾਂ ਸ ਼ਰਾਬ ਠੇਕਾ ਦੇਸੀ ਮਾਰਕਾ ਸ ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਰਿੰਕੂ ਸਿੰਘ ਵੱਲੋਂ
ਭੋਲਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਅੱਕਾਂਵਾਲੀ ਨੂੰ ਕਾਬੂ ਕਰਕੇ 15 ਬੋਤਲਾਂ ਸ ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।

ਜੂਆ ਐਕਟ:
ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਸੰਦਲਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ
ਜਸਵੰਤ ਰਾਮ ਪੁੱਤਰ ਅਮਰਨਾਥ ਵਾਸੀ ਅਹਿਮਦਪੁਰ ਨੂੰ ਦੜਾ ਸ ੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ 2210 ਰੁਪਏ ਦੀ
ਨਗਦੀ ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਤਫਤੀਸ ਅਮਲ
ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਮਾਨਸਾ ਪ ੁਲਿਸ ਵੱਲੋਂ
ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS