ਮਾਨਸਾ, 02—09—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ ੋਂ ਨਸਿ਼ਆ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਜੀਤ ਸਿੰਘ ਉਰਫ
ਜੀਤੀ ਪੁੱਤਰ ਦੇਵ ਸਿੰਘ ਵਾਸੀ ਭ ੰਮੇ ਕਲਾਂ ਨੂ ੰ ਕਾਬੂ ਕਰਕੇ 810 ਨਸ ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ
ਥਾਣਾ ਸਿਟੀ—2 ਮਾਨਸਾ ਵਿਖ ੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੇ
ਐਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗ ੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਢਾਣੀ ਰਾਮ ਸਿੰਘਪੁਰਾ
ਭੜੌਲਿਆਵਾਲੀ (ਹਰਿਆਣਾ) ਹਾਲਆਬਾਦ ਸਰਦੂਲਗੜ ਨੂੰ ਕਾਬੂ ਕਰਕੇ 70 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ
ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖ ੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੌੜਕੀਆਂ
ਦੇ ਸ:ਥ: ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲ ੋਂ ਸੋਨੀ ਸਿੰਘ ਪੁੱਤਰ ਪ ੱਪੂ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਗੁਰਬਖਸ ਼ ਸਿੰਘ
ਵਾਸੀਅਨ ਰੋੜੀ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੌੜਕੀਆਂ ਵਿਖ ੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਝੁਨੀਰ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋਂ ਕੁਲਦੀਪ ਸਿੰਘ ਉਰਫ ਨਿੱਕਾ ਪੁੱਤਰ ਸੁਖਪਾਲ ਸਿੰਘ ਵਾਸੀ ਭਲਾਈਕੇ ਨੂੰ ਕਾਬੂ ਕਰਕੇ 40 ਨਸ ਼ੀਲੀਆਂ ਗੋਲੀਆਂ ਦੀ
ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਐਕਸਾਈਜ ਸਟਾਫ ਮਾਨਸਾ ਦੇ ਹੌਲਦਾਰ
ਗ ੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪ੍ਰਵੀਨ ਸਿੰਘ ਪੁ ੱਤਰ ਹੰਸਾਂ ਸਿੰਘ ਵਾਸੀ ਰੋੜਕੀ ਨੂੰ ਕਾਬੂ ਕਰਕੇ 30 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ—1 ਮਾਨਸਾ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਮੀਤ ਸਿੰਘ
ਪੁੱਤਰ ਗੁਰਨੈਬ ਸਿੰਘ ਵਾਸੀ ਜ ੁਵਾਹਰਕੇ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋ ਂ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ
ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।