ਮਾਨਸਾ, 24—02—2021 (ਸਾਰਾ ਯਹਾ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੋਨੂੰ ਪੁੱਤਰ ਨੱਥੂ ਰਾਮ ਵਾਸੀ ਬੁਢਲਾਡਾ ਨੂੰ ਕਾਬ ੂ
ਕਰਕੇ ਉਸ ਪਾਸੋਂ 20 ਗ੍ਰਾਮ ਗਾਂਜਾ ਬਰਾਮਦ ਕੀਤਾ। ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,
ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਉਰਫ ਬੁਲਬਲਾ
ਪੁੱਤਰ ਟੇਕ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ
ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਤਾਮਕੋਟ ਵਿਰੁੱਧ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 30 ਲੀਟਰ ਲਾਹਣ ਅਤੇ
1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਟੀਂ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ
ਜੁਵਾਹਰਕੇ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪਰੋ ਨੰ:ਪੀਬੀ.10ਡੀਐਨ—5940 ਸਮੇਤ ਕਾਬੂ ਕਰਕੇ 36 ਬੋਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜਿਮ ਮਿੰਟੂ ਸਿੰਘ ਪੁੱਤਰ ਮੱਖਣ ਸਿੰਘ
ਵਾਸੀ ਜੁਵਾਹਰਕੇ ਦੀ ਗ੍ਰਿਫਤਾਰੀ ਬਾਕੀ ਹੈ, ਦੋਨਾਂ ਮੁਲਜਿਮਾਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ
ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਉਰਫ ਕਾਲਾ
ਪੁੱਤਰ ਨਾਜਰ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ
ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਾਮ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ 10 ਬੋਤਲਾਂ
ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ
ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਕਾਰ ਸਿੰਘ ਉਰਫ ਘੁੱਕਾ ਪੁੱਤਰ ਗੁਰਦੇਵ ਸਿੰਘ ਵਾਸੀਕੁਸ਼ਲਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ
ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਸੁਖਦੇਵ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਫਤਿਹਪੁਰ
ਨੂੰ ਕਾਬ ੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ
ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੱਤਪਾਲ ਸਿੰਘ ਉਰਫ ਸੱਤੂ
ਪੁੱਤਰ ਗੁਰਨਾਮ ਸਿੰਘ ਵਾਸੀ ਗੋਰਖਨਾਥ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।