ਮਾਨਸਾ, 24 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ਜ.ੀਰੋ ਸਹਿਨਸ.ੀਲਤਾ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ.ਾ^ਨਿਰਦੇਸ.ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਹੋਈ ਹੈ| ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ੋਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਨਸ.ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਮੁਕੱਦਮੇ ਦਰਜ. ਕੀਤੇ ਗਏ ਹਨ|
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ.ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਸ.ਮੀਰ ਸਿੰਘ ਉਰਫ ਖਾਨੀ ਪੁੱਤਰ ਦੁੱਲਾ ਸਿੰਘ ਵਾਸੀ ਸੈਦੇਵਾਲਾ ਨੂੰ ਗ੍ਰਿਫਤਾਰ ਕਰਕੇ 300 ਨਸ.ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ. ਕਰ ਲਿਆ ਗਿਆ ਹੈ| ਬੀਰਬਲ ਸਿੰਘ ਉਰਫ ਕਾਲਾ ਪੁੱਤਰ ਪੋਹਲੀ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 136 ਨਸ.ੀਲੀਆ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ. ਕਰ ਲਿਆ ਗਿਆ ਹੈ| ਹਰਨੇਕ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗੁਰਨੇ ਕਲਾਂ ਨੂੰ ਗ੍ਰਿਫਤਾਰ ਕਰਕੇ 120 ਨਸ.ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ. ਕਰ ਲਿਆ ਗਿਆ ਹੈ|
ਇਸੇ ਤਰਾ ਸੇਵਕ ਸਿੰਘ ਉਰਫ ਰੌਸ.ਨ ਪੁੱਤਰ ਗੁਰਜੰਟ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 1 ਚਾਲੂ ਭੱਠੀ, 150 ਲੀਟਰ ਲਾਹਣ ਅਤੇ 1 ਬੋਤਲ ਸ.ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ. ਕਰ ਲਿਆ ਗਿਆ ਹੈ| ਗੁਰਸੇਵਕ ਸਿੰਘ ਪੁੱਤਰ ਭੌਰਾ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ. ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ| ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜਿਲੇ ਨੂੰ 100 ਫੀਸਦੀ ਨਸ.ਾ^ਮੁਕਤ ਕੀਤਾ ਜਾ ਰਿਹਾ ਹੈ| ਉਹਨਾਂ ਦੱਸਿਆ ਕਿ ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|