ਨਹਿਰੂ ਯੁਵਾ ਕੇਂਦਰ ਬਰਨਾਲਾ ਵਂਲੋਂ ਸਰਦਾਰ ਵਲਭ ਭਾਈ ਪਟੇਲ ਜੀ ਦਾ ਜਨਮਦਿਞਸ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ

0
9

ਬਰਨਾਲਾ 31 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਰਾਸ਼ਟਰੀ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਹਿੱਤ ਨਹਿਰੂ ਯੁਵਾ ਕੇਂਦਰ ਬਰਨਾਲਾ ਵਂਲੋਂ ਸਰਦਾਰ ਵਲਭ ਭਾਈ ਪਟੇਲ ਜੀ ਦਾ ਜਨਮਦਿਞਸ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਕਰ ਕੇ ਮਨਾਇਆ ਗਿਆ। ਇਸ ਮੌਕੇ ਹਾਜ਼ਰ ਸਮੂਹ ਯੂਥ ਕਲੱਬਾਂ ਅਤੇ ਵਲੰਟੀਅਰ ਨੁੰ ਕੌਮੀ ਏਕਤਾ ਬਣਾਈ ਰੱਖਣ ਦੀ ਸੁੰਹ ਜਿਲਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਸ਼੍ਰੀ ਮਤੀ ਪਰਮਜੀਤ ਸੋਹਲ ਨੇ ਚੁਕਾਈ। ਉਹਨਾਂ ਇਸ ਮੌਕੇ ਬੋਲਦਿਆਂ ਸਮੂਹ ਨੌਜਵਾਨਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਭਾਈ ਪਟੇਲ ਜੀ ਨੇ ਰਜਵਾੜਾ ਸ਼ਾਹੀ ਪ੍ਰਥਾ ਨੁੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਇਆ ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਸੰਦੀਪ ਸਿੰਘ ਘੰਡ ਸੀਨੀਅਰ ਲੇਖਾਕਾਰ ਨਹਿਰੂ ਯੁਵਾ ਕੇਂਦਰ ਮਾਨਸਾ ਤੇ ਬਰਨਾਲਾ ਹਰਦੀਪ ਸਿੰਘ ਸਿੱਧੂ ਸਟੇਟ ਮੀਡੀਆ ਕੋਆਰਡੀਨੇਟਰ ਸਿਖਿਆ ਵਿਭਾਗ ਪੰਜਾਬ ਮਨੋਜ ਕੁਮਾਰ ਅਤੇ ਸਮੂਹ ਵਲੰਟੀਅਰ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here