
(ਸਾਰਾ ਯਹਾਂ/ਬਿਊਰੋ ਨਿਊਜ਼ ) : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ (83) (Jaswant Singh) ਨਹੀਂ ਰਹੇ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ।
1985 ‘ਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਜਥੇਦਾਰ ਜਸਵੰਤ ਸਿੰਘ, ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਡਿਪਟੀ ਸਪੀਕਰ ਰਹੇ ਸਨ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਕੀਤਾ ਜਾਵੇਗਾ ।
